ਹੁਸ਼ਿਆਰਪੁਰ, 4 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਵਿਆਹਾਂ ਨੂੰ ਪ੍ਰਵਾਨਗੀ ਦਿੱਤੀ ਗਈ
ਹੈ।ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੇਵਲ 10 ਵਿਅਕਤੀਆਂ ਨਾਲ ਵਿਆਹ ਸਮਾਰੋਹ ਨੇਪਰੇ ਚਾੜੇ ਜਾ ਸਕਦੇ ਹਨ।ਉਨਾਂ ਦੱਸਿਆ ਕਿ ਵਿਆਹ ਸਮਾਰੋਹ ਲਈ ਕਰਫਿਊ ਪਾਸ ਬਹੁਤ ਜ਼ਰੂਰੀ ਹੈ।
Check Also
ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ
ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media