Monday, November 23, 2026

ਥਾਣਾ ਚੀਮਾਂ ਦੀ ਪੁਲਿਸ ਪਾਰਟੀ ਸਨਮਾਨਿਤ

ਲੌਂਗੋਵਾਲ, 4 ਮਈ (ਪੰਜਾਬ ਪੋਸਟ – ਜਗਸੀਰ ਸਿੰਘ) – ਪੂਰੇ ਵਿਸਵ ਦੇ ਨਾਲ-ਨਾਲ ਦੇਸ਼ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਫਰੰਟ ‘ਤੇ PPNJ0505202004ਸੇਵਾਵਾਂ ਨਿਭਾਅ ਰਹੀ ਪੰਜਾਬ ਪੁਲਿਸ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸਥਾਨਕ ਕੈਮਿਸਟ ਐਸੋਸੀਏਸ਼ਨ ਚੀਮਾਂ ਦੇ ਅਹੁੱਦੇਦਾਰ ਰਾਜਨ ਮਹਿਤਾ ਅਤੇ ਸਮਾਜ ਭਲਾਈ ਸੰਸਥਾ ਸ਼ਾਹਪੁਰ ਕਲਾਂ ਵਲੋਂ ਸੌਣੀ ਖਾਨ, ਸਮਾਜ ਸੇਵੀ ਬਲਵਿੰਦਰ ਸਿੰਘ ਧਾਲੀਵਾਲ ਬੀਰ ਕਲਾਂ, ਸੁਰਿੰਦਰ ਸਿੰਗਲਾ ਪੋਲਟਰੀ ਫਾਰਮ ਵਾਲੇ ਆਦਿ ਨੇ ਪੁਲਿਸ ਥਾਣਾ ਚੀਮਾ ਦੇ ਮੁੱਖ ਅਫਸਰ ਇੰਸਪੈਕਟਰ ਜਸਵੀਰ ਸਿੰਘ ਤੂਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਤੇ ਫੁੱਲਾਂ ਦੀ ਵਰਖਾ ਕੀਤੀ ਤੇ ਐਸ.ਐਚ.ਓ ਇੰਸਪੈਕਟਰ ਜਸਵੀਰ ਸਿੰਘ ਤੂਰ ਦਾ ਸਨਮਾਨ ਕੀਤਾ।
                    ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਕਿਹਾ ਕਿ ਇਸ ਬਿਮਾਰੀ ਨੂੰ ਰੋਕਣ ਲਈ ਉਨ੍ਹਾਂ ਨੂੰ ਪਬਲਿਕ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …