ਗੁਰਦਾਸਪੁਰ, 5 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦਿੰਦਿਆਂ ਦੱਸਿਆ ਕਿ ਜਿਲੇ ‘ਚ 42 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ
ਵਾਇਰਸ ਪੋਜ਼ਟਿਵ ਆਈ ਹੈ, ਇਨਾਂ ਵਿਚ 39 ਸ਼ਰਧਾਲੂ ਅਤੇ 03 ਆਮ ਨਾਗਰਿਕ ਹਨ।ਜਿਲੇ ਦੇ 77 ਕੋਰੋਨਾ ਵਾਇਰਸ ਬਿਮਾਰੀ ਨਾਲ ਪੀੜਤ ਮਰੀਜ਼ ਹਨ, ਜਿਨਾਂ ਦਾ ਇਲਾਜ ਚੱਲ ਰਿਹਾ ਹੈ।
ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ੋਸਲ ਡਿਸਟੈਂਸ ਨੂੰ ਮੈਨਟੇਨ ਕਰਕੇ ਰੱਖਣ ਅਤੇ ਕਰਫਿਊ ਦੋਰਾਨ ਘਰਾਂ ਵਿਚ ਬਾਹਰ ਨਾ ਨਿਕਲਣ।ਉਨਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ।ਸਿਹਤ ਵਿਭਾਗ ਵਲੋਂ ਪ੍ਰੋਟੋਕੋਲ ਤਹਿਤ ਅਗਲੇਰੇ ਕਦਮ ਉਠਾਏ ਜਾ ਰਹੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media