ਸੰਗਰੂਰ, 6 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੀ ਬੇਵਕਤੀ
ਮੌਤ ‘ਤੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅੰਮ੍ਰਿਤਪਾਲ ਸਿੰਘ ਸਿੱਧੂ ਸਰਕਲ ਪ੍ਰਧਾਨ, ਅਮਰਜੀਤ ਸਿੰਘ ਗਿੱਲ ਸਰਕਲ ਪ੍ਰੈਸ ਸਕੱਤਰ, ਕਾਲਾ ਰਾਮ ਮਿੱਤਲ ਸ਼ਹਿਰੀ ਪ੍ਰਧਾਨ ਲੌਂਗੋਵਾਲ, ਛੱਜੂ ਸਿੰਘ, ਰਾਜ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media