Tuesday, June 17, 2025
Breaking News

‘ਮਾਪਿਆਂ ਦੀ ਨੂੰਹ’ ਗੀਤ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

PPNJ0605202005ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬੀ ਗਾਇਕ ਮਨਪ੍ਰੀਤ ਸ਼ੇਰਗਿੱਲ ਦੇ ਗੀਤ ‘ਮਾਪਿਆਂ ਦੀ ਨੂੰਹ’ ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਗੀਤ ਦੇ ਲੇਖਕ ਹਨ ਗੁੱਲੂ ਨੂਰਪੁਰੀ ਹਨ।ਮਨਪ੍ਰੀਤ ਸ਼ੇਰਗਿੱਲ ਦਾ ਕਹਿਣਾ ਹੈ ਕਿ ਉਨਾਂ ਦੇ ਗੀਤਾਂ ਨੂੰ ਲੋਕ ਆਸ ਨਾਲੋਂ ਵੱਧ ਪਿਆਰ ਦਿੰਦੇ ਹਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …