2605 ਲੋਕਾਂ ਨੇ ਸਫਲਤਾਪੂਰਵਕ ਇਕਾਂਤਵਾਸ ਕੀਤਾ ਪੂਰਾ
ਐਸ.ਏ.ਐਸ ਨਗਰ, 6 ਮਈ (ਪੰਜਾਬ ਪੋਸਟ ਬਿਊਰੋ) – ਜਿਲੇ ਵਿੱਚ ਅੱਜ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।ਇਹ 57 ਸਾਲ ਦਾ
ਵਿਅਕਤੀ ਹੈ ਜੋ ਜੀਰਕਪੁਰ ਦਾ ਨਿਵਾਸੀ ਹੈ।ਇਸ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਡਿਪਟੀ ਕਮਿਸ਼਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਕੁੱਲ 2605 ਵਿਅਕਤੀਆਂ ਨੇ ਇਕਾਂਤਵਾਸ ਸਫਲਤਾਪੂਰਵਕ ਪੂਰਾ ਕੀਤਾ ਹੈ, ਜਦਕਿ ਮੌਜੂਦਾ ਸਮੇਂ 971 ਵਿਅਕਤੀ ਇਕਾਂਤਵਾਸ ‘ਚ ਹਨ।ਹੁਣ ਤਕ ਜਿਲ੍ਹੇ ਵਿੱਚ ਕੁੱਲ ਪਾਜੇਟਿਵ ਕੇਸ 96 ਹਨ, ਜਦੋਂ ਕਿ ਠੀਕ ਹੋਏ ਮਾਮਲਿਆਂ ਦੀ ਗਿਣਤੀ 43 ਹੈ ਅਤੇ ਐਕਟਿਵ ਮਾਮਲੇ 51 ਹਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media