ਧੂਰੀ, 7 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਜਨਤਾ ਪਾਰਟੀ ਮਹਿਲਾ ਵਿੰਗ ਦੀ ਅਹੁੱਦੇਦਾਰ ਸ੍ਰੀਮਤੀ ਸੁਮਿੱਤਰਾ ਸ਼ਰਮਾ ਨੂੰ ਪਾਰਟੀ ਵਲੋਂ ‘ਧੂਰੀ ਹਲਕੇ
ਤੋਂ ‘ਨਰਿੰਦਰ ਮੋਦੀ ਵਿਕਾਸ ਮਿਸ਼ਨ’ ਸੈਲ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਸੁਮਿੱਤਰਾ ਸ਼ਰਮਾ ਨੇ ਦੱਸਿਆ ਕਿ ਹਰਿਆਣਾ ਦੀ ਪ੍ਰਧਾਨ ਸ਼੍ਰੀਮਤੀ ਮੀਨਾ ਗਰਗ ਵਲੋਂ ਨਿਯੁੱਕਤੀ ਪੱਤਰ ਭੇਜ ਕੇ ਹਲਕੇ ਦੀਆਂ ਅਗਾਂਹਵਧੂ ਔਰਤਾਂ ਦਾ ਸੰਗਠਨ ਤਿਆਰ ਕਰਨ ਲਈ ਉਨਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।ਉਹ ਮਿਸ਼ਨ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media