ਐਸ.ਏ.ਐਸ ਨਗਰ, 7 ਮਈ (ਪੰਜਾਬ ਪੋਸਟ ਬਿਊਰੋ) – ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਵਲੋਂ ਇਸ ਮੁਸ਼ਕਲ ਦੀ ਘੜੀ
ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਆਪਣੇ ਯੋਗਦਾਨ ਦੇ ਹਿੱਸੇ ਵਜੋਂ ਵਿੱਤੀ ਸਾਲ 2020-21 ਦੇ 3 ਮਹੀਨਿਆਂ ਦੀ ਤਨਖਾਹ ਦਾ 100 ਫੀਸਦੀ ਹਿੱਸਾ ਸਵੈਇੱਛਤ ਤੌਰ ‘ਤੇ ਦੇਣ ਦਾ ਐਲਾਨ ਕੀਤਾ ਗਿਆ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media