ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਭਾਜਪਾ ਆਗੂ ਦੇ ਕੇਂਦਰੀ ਕਿਸਾਨ ਮੋਰਚਾ ਦੇ ਸਾਬਕਾ ਉਪ ਪ੍ਰਧਾਨ ਸਤਵੰਤ ਸਿੰਘ ਪੂਨੀਆ
ਨੇ ਸ਼਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਗ੍ਰਹਿ ਪਹੁੰਚ ਕੇ ਉਨਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਬੇਵਕਤੀ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨਾਲ ਧੂਰੀ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਇੰਦਰਜੀਤ ਕੌਰ ਅਤੇ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਮੰਗੂ ਵੀ ਮੌਜੂਦ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media