ਗੁਰਦਾਸਪੁਰ, 7 ਮਈ (ਪੰਜਾਬ ਪੋਸਟ ਬਿਊਰੋ) – ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਹੈ ਕਿ ਜ਼ਿਲੇ ‘ਚ ਕਰੋਨਾ ਵਾਇਰਸ ਦੇ 1626 ਸ਼ੱਕੀ ਮਰੀਜ਼ਾਂ ਵਿਚੋਂ
1208 ਮਰੀਜਾਂ ਦੀ ਰਿਪੋਰਟ ਨੈਗਟਿਵ, 325 ਦੀ ਰਿਪੋਰਟ ਪੈਡਿੰਗ ਅਤੇ 93 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਸੀ।
ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਬਚਾਅ ਲਈ ਜ਼ਿਲੇ ਅੰਦਰ ਕਰਫਿਊ ਲਗਾਇਆ ਹੈ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼/ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media