Saturday, June 27, 2026

ਪਿੰਡ ਠੱਠੀਆ ਵਿਖੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਯਤਨਾਂ ਸਦਕਾ ਪਿੰਡ ਠੱਠੀਆ ਵਿਖੇ PPNJ0805202010ਦਿਹਾੜੀਦਾਰ ਮਜਦੂਰਾਂ ਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆ।ਰਾਸ਼ਨ ਦੀਆਂ ਕਿੱਟਾਂ ਵੰਡ ਰਹੇ ਪਿੰਡ ਨਵਾਂਕੋਟ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਆਪਣੇ ਪੰਚਾਂ ਸਰਪੰਚਾਂ ਦੀਆਂ ਟੀਮਾਂ ਬਣਾਈਆਂ ਤਾਂ ਜੋ ਹਲਕੇ ਅੰਦਰ ਕੋਈ ਵੀ ਰਾਸ਼ਨ ਤੋਂ ਵਾਝਾ ਨਾ ਰਹਿ ਜਾਵੇ।ਇਸ ਮੌਕੇ ਪਿੰਡ ਠੱਠੀਆ ਦੇ ਸਰਪੰਚ ਬਚਿੱਤਰ ਸਿੰਘ, ਮਾਸਟਰ ਰਣਧੀਰ ਸਿੰਘ, ਸੁਖਦੇਵ ਜੰਡ, ਮੁਖਤਾਰ ਸਿੰਘ, ਸ਼ਿਵ ਕੁਮਾਰ, ਸੁਰਜੀਤ ਮੱਖਣਵਿੰਡੀ, ਇੰਦਰਪਾਲ ਪੰਚ, ਬਿੱਟੂ ਫਤੇਹਪੁਰ ਆਦਿ ਹਾਜਰ ਸਨ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …