Wednesday, April 15, 2026

ਨਰਿੰਦਰ ਮੋਦੀ ਵਿਕਾਸ ਮਿਸ਼ਨ ਤਹਿਤ ਵੰਡੀਆਂ 200 ਰਾਸ਼ਨ ਕਿੱਟਾਂ

ਧੂਰੀ, 9 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ/ਦੀਪਕ ਗਰਗ) – ਨਰਿੰਦਰ ਮੋਦੀ ਵਿਕਾਸ ਮਿਸਨ ਤਹਿਤ ਸੂਬਾ ਪ੍ਰਧਾਨ ਸ੍ਰੀਮਤੀ ਮੀਨਾ ਗਰਗ ਦੀ ਅਗਵਾਈ ਵਿੱਚ PPNJ0905202002ਹਲਕਾ ਧੂਰੀ ਦੀ ਪ੍ਰਧਾਨ ਸੁਮਿੱਤਰਾ ਸਰਮਾਾਂ ਵੱਲੋਂ ਆਪਣੀ ਟੀਮ ਦੇ ਸਹਿਯੋਗ ਨਾਲ 200 ਤੋ ਜਿਆਦਾ ਜਰੂਰਤਮੰਦਾਂ ਨੂੰ ਸੁੱਕੇ ਰਾਸ਼ਨ ਦੇ ਨਾਲ ਨਾਲ ਤਿਆਰ ਭੋਜਨ ਦੇ ਪੈਕਟ ਵੰਡੇ ਗਏ।ਇਸ ਮੋਕੇ ਹਰਬਾਗ ਸਿੰਘ ਬਾਘਾ ਪ੍ਰਧਾਨ ਐਸ.ਸੀ ਮੋਰਚਾ ਅਤੇ ਗੁਰਪ੍ਰੀਤ ਸਿੰਘ ਆਦਿ ਵੀ ਹਾਜਰ ਸਨ।

Check Also

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 20 ਅਪ੍ਰੈਲ ਨੂੰ ਹੋਵੇਗੀ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ …