Tuesday, July 7, 2026

ਸ਼੍ਰੋਮਣੀ ਕਮੇਟੀ ਮੈਂਬਰ ਭਿੱਟੇਵਡ ਵੱਲੋਂ ਹਲਕੇ ਦੇ ਸਹਿਯੋਗ ਨਾਲ 150 ਕੁਇੰਟਲ ਕਣਕ ਭੇਟ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਵੱਲੋਂ ਵੀ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ PPNJ0905202012

ਸ੍ਰੀ ਦਰਬਾਰ ਸਾਹਿਬ ਵਿਖੇ 150 ਕੁਇੰਟਲ ਕਣਕ ਭੇਟ ਕੀਤੀ ਗਈ।ਇਹ ਕਣਕ ਲੈ ਕੇ ਪੁੱਜੇ ਸੁਰਜੀਤ ਸਿੰਘ ਭਿੱਟੇਵਡ ਨਾਲ ਹਲਕੇ ਦੀਆਂ ਸੰਗਤਾਂ ਵਿੱਚੋਂ ਬਾਬਾ ਨਿਰਵੈਰ ਸਿੰਘ, ਸ਼ਮਸ਼ੇਰ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ ਪਹਿਲਵਾਨ, ਮਨਦੀਪ ਸਿੰਘ ਕੱਕੜ, ਹਰਜੀਤ ਸਿੰਘ, ਪ੍ਰੋਫੈਸਰ ਸ਼ੇਰ ਸਿੰਘ ਚੈਨਪੁਰ ਆਦਿ ਮੌਜੂਦ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …