Tuesday, July 7, 2026

ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਜੰਡਿਆਲਾ ਗੁਰੂ, 9 ਮਈ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਕਰੋਨਾ ਵਾਇਰਸ ਦੀ ਮਹਾਮਾਰੀ ਦੇ ਕਾਰਨ ਲੱਗੇ ਲੋਕਡਾਉਨ ਕਾਰਨ ਸਾਰੇ ਕੰਮਕਾਜ਼ ਠੱਪ ਹੋਏ PPNJ0905202014

ਪਏ ਹਨ ਤੇ ਲੋਕਾਂ ਨੂੰ ਘਰਾਂ ‘ਚ ਰਹਿਣਾ ਪੈ ਰਿਹਾ ਹੈ।ਇਸ ਮੁਸ਼ਕਲ ਦੀ ਘੜੀ ਵਿੱਚ ਸਮਾਜ ਸੇਵਿਕਾ ਕਰਮਜੀਤ ਕੌਰ ਨੇ ਅੱਗੇ ਆਉਂਦਿਆਂ ਆਪਣੇ ਸਾਥੀਆਂ ਸਮੇਤ ਜੰਡਿਆਲਾ ਗੁਰੂ ਦੇ ਚੌਕੀ ਬਜ਼ਾਰ ਵਿਖੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …