ਲੌਂਗੋਵਾਲ, 10 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੇਅਰਮੈਨ ਕਿਸਾਨ ਖੇਤ ਮਜ਼ਦੂਰ ਸੈਲ ਸੰਗਰੂਰ ਕਾਂਗਰਸ ਕਮੇਟੀ ਤੇ ਮੈਂਬਰ ਜਿਲ੍ਹਾ ਸਿਕਾਇਤ
ਨਿਵਾਰਣ ਕਮੇਟੀ ਅਵਤਾਰ ਸਿੰਘ ਸ਼ੇਰੋਂ ਅਤੇ ਸਾਥੀਆਂ ਵਲੋਂ ਕਰੋਨਾ ਪ੍ਰਤੀ ਪੁਲਿਸ ਦੀ ਅਹਿਮ ਭੂਮਿਕਾ ਨੂੰ ਦੇਖਦੇ ਹੋਏ ਥਾਣਾ ਮੁਖੀ ਜਸਵੀਰ ਸਿੰਘ ਤੂਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਪੁਲਿਸ ਮੁਲਾਜ਼ਮਾਂ ਲਈ ਸੈਨੀਟੈਜਰ ਤੇ ਸੇਫਟੀ ਕਵਰ ਭੇਟ ਕੀਤੇ ਗਏ।ਇਸ ਮੌਕੇ ਬਲਵਿੰਦਰ ਸਿੰਘ ਬੀਰ ਕਲਾਂ, ਡਾ. ਰਾਜਨ ਮਹਿਤਾ, ਅਮਿਰਤਪਾਲ ਸੇਰੋਂ, ਸੁਰਿੰਦਰ ਸਿੰਗਲਾ ਪੋਲਟਰੀ ਫਾਰਮ, ਸੁਖਵਿੰਦਰ ਸਿੰਘ ਸੇਰੋਂ ਤੇ ਸਟਾਫ਼ ਮੈਂਬਰ ਹਾਜ਼ਰ ਸਨ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media