Wednesday, August 12, 2026

ਕੋਪਲ ਗਰੁੱਪ ਦੇ ਐਮ.ਡੀ ਸੰਜੀਵ ਬਾਂਸਲ ਨੇ 25ਵੀਂ ਵਾਰ ਕੀਤਾ ਖੂਨਦਾਨ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਜਿਹੀ ਭਿਆਨਕ ਬਿਮਾਰੀ ਕਾਰਨ ਖੂਨ ਦੀ ਲੋੜ ਵਧ ਰਹੀ ਹੈ।ਇਸੇ ਤਹਿਤ ਇਲਾਕੇ PPNJ1105202008ਦੇ ਸਮਾਜ ਸੇਵੀ ਅਤੇ ਕੋਪਲ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਨੇ ਅੱਜ ਲੋੜਵੰਦਾਂ ਦੀ ਮਦਦ ਲਈ 25ਵੀਂ ਵਾਰ ਖੂਨਦਾਨ ਕੀਤਾ।ਮਾਤਾ ਚਿੰਤਪੁਰਨੀ ਚੈਰੀਟੇਬਲ ਟਰੱਸਟ ਭਵਾਨੀਗੜ੍ਹ ਦੇ ਪ੍ਰਧਾਨ ਚਰਨਜੀਵ ਬਾਂਸਲ, ਸੰਗਰੂਰ ਇੰਡਸਟਰੀ ਚੈਂਬਰ ਦੇ ਜਿਲ੍ਹਾ ਪ੍ਰਧਾਨ ਘਣਸ਼ਿਆਮ ਕਾਂਸਲ, ਇੰਕਲਾਬ ਫਾਊਂਡੇਸ਼ਨ ਦੇ ਪ੍ਰਧਾਨ ਰੁਪਿੰਦਰ ਧੀਮਾਨ, ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਜਗਦੀਪ ਸਿੰਘ ਗੁੱਜਰਾਂ, ਮੰਡੀ ਸੂਲਰ ਘਰਾਟ ਦੇ ਸਰਪੰਚ ਗੁਰਤੇਜ ਸਿੰਘ ਸੂਲਰ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ, ਅੰਤਰਰਾਸ਼ਟਰੀ ਕੁਮੈਂਟੇਟਰ ਸਤਪਾਲ ਸਿੰਘ ਮਾਹੀ ਆਦਿ ਨੇ ਇਸ ਕਾਰਜ਼ ਦੀ ਸ਼ਲਾਘਾ ਕੀਤੀ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …