Tuesday, September 22, 2026

ਸਰਸਵਤੀ ਵਿੱਦਿਆ ਮੰਦਰ ਸਕੂਲ ਨੇ ਆਨਲਾਈਨ ਮਨਾਇਆ ਮਦਰ ਡੇਅ

Artਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਰ ਚੀਮਾਂ ਮੰਡੀ ਵਲੋਂ ਮਦਰ ਡੇਅ ਆਨਲਾਇਨ ਤਰੀਕੇ ਨਾਲ ਮਨਾਇਆ ਗਿਆ।ਜਿਸ ਦੌਰਾਨ ਘਰਾਂ ਵਿੱਚ ਬੈਠ ਕੇ ਆਨਲਾਈਨ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੇ ਪੇਂਟਿੰਗ, ਕਵਿਤਾਵਾਂ ਅਤੇ ਭਾਸ਼ਣ ਆਨਲਾਈਨ ਸਕੂਲ ਨੂੰ ਭੇਜੇ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …