ਨਵਾਂਸ਼ਹਿਰ, 13 ਮਈ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੇ 84 ਐਕਟਿਵ ਕੇਸ ਹਨ, ਜਿਨ੍ਹਾਂ ਦਾ ਜ਼ਿਲ੍ਹਾ ਹਸਤਪਾਲ
ਨਵਾਂਸ਼ਹਿਰ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਆਈਸੋਲੇਸ਼ਨ ਸੈਂਟਰਾਂ ’ਚ ਇਲਾਜ ਚੱਲ ਰਿਹਾ ਹੈ।
ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ 1651 ਕੋਵਿਡ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 1462 ਟੈਸਟ ਨੈਗਿਟਿਵ ਆਏ ਹਨ।ਉਨ੍ਹਾਂ ਦੱਸਿਆ ਕਿ 83 ਸੈਂਪਲਾਂ ਦੀ ਰਿਪੋਰਟ ਉਡੀਕੀ ਜਾ ਰਹੀ ਹੈ।ਸਿਵਲ ਸਰਜਨ ਅਨੁਸਾਰ ਜ਼ਿਲ੍ਹੇ ’ਚ ਹੁਣ ਤੱ ਸਿਹਤਯਾਬ ਹੋਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ 19 ’ਤੇ ਪੁੱਜ ਗਈ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media