Monday, August 24, 2026

ਕੋਰੋਨਾ ਮਹਾਮਾਰੀ ਦੋਰਾਨ ਨਰਸਾਂ ਅਹਿਮ ਭੂਮਿਕਾ ਨਿਭਾਅ ਰਹੀਆਂ – ਡਾ. ਅਸ਼ੋਕ ਉਪਲ

ਅੰਮ੍ਰਿਤਸਰ 15 ਮਈ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਤਰਰਾਸ਼ਟਰੀ ਨਰਸ ਦਿਵਸ `ਤੇ ਸਥਾਨਕ ਰਾਣੀ ਕਾ ਬਾਗ ਸਥਿਤ ਉਪਲ ਨਿਊਰੋ ਹਸਪਤਾਲ ਦੇ ਸੰਸਥਾਪਕ ਡਾ. ਅਸ਼ੋਕ ਉਪਲ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਸਮੇਂ ਡਾਕਟਰਾਂ ਦੇ ਨਾਲ ਨਰਸਾਂ ਵੀ ਆਪਣੇ ਘਰਾਂ ਤੇ ਪਰਿਵਾਰ ਤੋਂ ਦੂਰ ਰਹਿ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੀਆਂ ਹਨ।ਉਨਾਂ ਕਿਹਾ ਕਿ ਇਸ ਸਾਲ ਅੰਤਰਰਾਸ਼ਟਰੀ ਨਰਸ ਦਿਵਸ ‘ਤੇ ਥੀਮ `ਨਰਸਿੰਗ ਵਰਲਡ ਟੂ ਹੈਲਥ` ਹੈ। 

              ਡਾ. ਸਲਿਲ ਉੱਪਲ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਨਰਸਾਂ ਵਲੋਂ ਮਾਨਵਤਾ ਦੀ ਕੀਤੀ ਜਾ ਰਹੀ ਸੇਵਾ ਨੂੰ ਯਾਦ ਰੱਖਿਆ ਜਾਵੇਗਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …