Friday, June 12, 2026

ਬੁੱਢਾ ਦਲ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਰੋਨਾ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96

ਕਰੋੜੀ ਵਲੋਂ ਲੋੜਵੰਦਾਂ ਦੀ ਮਦਦ ਲਈ ਅੱਜ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਗੁਰੂ ਘਰ ਨਾਲ ਸਬੰਧਤ ਲੋੜਵੰਦ ਰਾਗੀ, ਪਾਠੀ, ਗ੍ਰੰਥੀ ਸਿੰਘਾਂ ਨੂੰ ਵਿਸ਼ੇਸ਼ ਤੌਰ ‘ਤੇ ਪ੍ਰੜਚੋਲ ਕਰਕੇ ਰਾਸ਼ਨ ਵੰਡਿਆ ਗਿਆ ਹੈ।ਰਾਸ਼ਨ ਵੰਡਣ ਦੀ ਸੇਵਾ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ ਸੇਵਾਦਾਰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ, ਬਾਬਾ ਰਣਜੋਧ ਸਿੰਘ ਢੱਢਰੀਆਂ ਆਦਿ ਨੇ ਕੀਤੀ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …