ਪਠਾਨਕੋਟ, 16 ਮਈ ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂੂਲ ਬਸਰੂਪ ਦੇ ਵਿਦਿਆਰਥੀਆਂ ਵੱਲੋਂ ਐਸ.ਐਸ ਮਾਸਟਰ ਰਵੀ ਕੁਮਾਰ ਦੀ
ਅਗਵਾਈ ‘ਚ ਇੱਕ ਅਨੋਖੀ ਪਹਿਲ ਕੀਤੀ ਹੈ।ਇਹ ਵਿਦਿਆਰਥੀ ਆਨਲਾਈਨ ਪੜਾਈ ਦੇ ਨਾਲ-ਨਾਲ ਕਵਿਤਾ, ਭਾਸ਼ਣ, ਪੇਂਟਿੰਗ, ਮਾਸਕ ਤੇ ਪੋਸਟਰ ਬਣਾ ਕੇ ਅਤੇ ਸੋਸ਼ਲ ਮੀਡੀਆ ਦੇ ਸਹਿਯੋਗ ਨਾਲ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰ ਰਹੇ ਹਨ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਤ੍ਰਿਪਤਾ ਰਾਣੀ ਨੇ ਬੱਚਿਆਂ ਦੀਆਂ ਗਤੀਵਿਧੀਆਂ ਦੀ ਪ੍ਰਸੰਸਾ ਕੀਤੀ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media