Friday, June 13, 2025

ਕੋਰੋਨਾ ਵਾਇਰਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦਾ ਸਨਮਾਨ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੰਧੂ) – ਕੋਰੋਨਾ ਵਾਇਰਸ ਦੌਰਾਨ ਬਿਹਤਰੀਨ ਸੇਵਾਵਾਂ ਬਦਲੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕੰਵਲਜੀਤ ਸਿੰਘ

ਤੇ ਉਨ੍ਹਾ ਦੇ ਸਟਾਫ ਤੋਂ ਇਲਾਵਾ ਸਰਵ ਸਿੱਖਿਆ ਅਭਿਆਨ ਦਫਤਰੀ ਅਮਲੇ ਨੂੰ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਦੀਪ ਸਰੀਨ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਭੇਟ ਕੀਤਾ ਗਿਆ।ਇਸ ਮੌਕੇ ਗੰਗਾ ਪ੍ਰਸ਼ਾਦ, ਸੁਧੀਰ ਸ਼ਰਮਾ, ਕੈਲਾਸ਼ ਸ਼ਰਮਾ, ਦੀਪਕ ਸ਼ਰਮਾ, ਅਚਿੰਦ ਚਾਵਲਾ, ਸੰਦੀਪ ਕਪੂਰ, ਅੰਜੂ ਸ਼ਰਮਾ, ਸਾਹਿਲ ਧਵਨ, ਦਵਿੰਦਰ ਸਿੰਘ ਤੇ ਹਰੀ ਸਰੀਨ ਆਦਿ ਹਾਜ਼ਰ ਸਨ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …