Monday, December 23, 2024

ਹਲਕਾ ਡੇਰਾ ਬਾਬਾ ਨਾਨਕ ਤੋਂ ਵੀ 9 ਟਰਾਲੀਆਂ ਕਣਕ ਲੈ ਕੇ ਪੁੱਜੇ ਸ਼ਰਧਾਲੂ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹਲਕਾ ਡੇਰਾ ਬਾਬਾ ਨਾਨਕ ਤੋਂ ਸ. ਇੰਦਰਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਵੀ ਸੰਗਤਾਂ 9 ਟਰਾਲੀਆਂ ਕਣਕ ਲੈ ਕੇ ਪੁੱਜੀਆਂ। ਲੰਗਰ ਲਈ ਕਣਕ ਭੇਟ ਕਰਨ ਵਾਲੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸਕੱਤਰ ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਮੈਨੇਜਰ ਮੁਖਤਾਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …