ਭੀਖੀ, 18 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਕੋਰੋਨਾ ਵਾਇਰਸ ਦੇ ਫੈਲਾਓ ਨੂੰ ਰੋਕਣ ਤੇ ਇਸ ਬਿਮਾਰੀ ਦੀ ਲੜੀ ਨੂੰ ਤੋੜਨ ਲਈ ਪੰਜਾਬ ਸਰਕਾਰ ਅਤੇ
ਪ੍ਰਸ਼ਾਸ਼ਨ ਦੇ ਨਿਰਦੇਸ਼ਾਂ ਤਹਿਤ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਸੁਨਾਮ ਰੋਡ ਭੀਖੀ ਵੀ 150 ਬੈਡਾਂ ਦੇ ਨਾਲ ਆਪਣੀ ਸੇਵਾ ਬਾਖੂਬੀ ਨਿਭਾਅ ਰਿਹਾ ਹੈ।ਸੰਸਥਾ ਦੇ ਚੇਅਰਮੈਨ ਡਾਕਟਰ ਸੋਮਨਾਥ ਮਹਿਤਾ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਾਲਜ ਵਲੋਂ ਸ਼ੱਕੀ ਮਰੀਜ਼ਾਂ ਨੂੰ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ।ਉਨਾਂ ਕਿਹਾ ਕਿ ਹਸਪਤਾਲ ਦੀ ਵਧੀਆ ਕਾਰਜਕਾਰੀ ਨੂੰ ਦੇਖਦੇ ਹੋਏ ਜਿਲ੍ਹਾ ਮਾਨਸਾ ਵਿੱਚ ਇਹ ਕੋਵਿਡ-19 ਸੈਂਟਰ ਬਣਾਇਆ ਗਿਆ ਹੈ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media