ਧੂਰੀ, 20 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਚੱਲ ਰਹੇ ਨਿਸ਼ਕਾਮ ਸੇਵਾ ਸੰਮਤੀ ਧੂਰੀ ਦੇ ਸਿਲਾਈ-
ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋੜਵੰਦਾਂ ਲਈ ਮਾਸਕ ਬਣਾਉਣ ਦੀ ਸੇਵਾ ਕੀਤੀ ਜਾ ਰਹੀ ਹੈ।ਹੰਸ ਰਾਜ ਗਰਗ ਅਤੇ ਸੁਰੇਸ਼ ਜਿੰਦਲ ਨੇ ਦੱਸਿਆ ਕਿ ਸੰਸਥਾ ਵੱਲੋਂ ਚਲਾਏ ਜਾ ਰਹੇ ਸਿਲਾਈ-ਕਢਾਈ ਸੈਂਟਰ ਦੀਆਂ ਵਿਦਿਆਰਥਣਾਂ ਨੇ ਸਵੈ-ਇੱਛਾ ਨਾਲ ਮਾਸਕ ਬਨਾਉਣ ਦੀ ਮੁਫਤ ਸੇਵਾ ਸ਼ੁੲੂ ਕੀਤੀ ਹੈ।ਉਹਨਾਂ ਕਿਹਾ ਕਿ ਇਹ ਮਾਸਕ ਐਸ.ਡੀ.ਐਮ ਧੂਰੀ ਲਤੀਫ ਅਹਿਮਦ ਅਤੇ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗਵਾਈ ਵਿੱਚ ਵੰਡੇ ਜਾ ਰਹੇ ਹਨ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media