Friday, July 10, 2026

ਹਲਕਾ ਫ਼ਤਹਿਗੜ੍ਹ ਚੂੜ੍ਹੀਆਂ ਦੀ ਸੰਗਤ ਵੱਲੋਂ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ `ਚ ਕਣਕ ਭੇਟ

ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਨੌਜੁਆਨ ਆਗੂ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਵਿਚ ਹਲਕਾ ਫ਼ਤਹਿਗੜ੍ਹ ਚੂੜ੍ਹੀਆਂ ਦੀ ਸੰਗਤ ਵੱਲੋਂ 764 ਕੁਇੰਟਲ 29 ਕਿਲੋ ਕਣਕ ਭੇਟ ਕੀਤੀ ਗਈ।ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਮੁਖਤਾਰ ਸਿੰਘ, ਸੁਖਬੀਰ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਨੇ ਸਨਮਾਨਿਤ ਕੀਤਾ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …