ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਰਘਬੀਰ ਸਿੰਘ ਮੰਡ ਨੇ 83 ਹਜ਼ਾਰ ਰੁਪਏ ਦਾ ਚੈਕ ਸ਼੍ਰੋਮਣੀ
ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੂੰ ਸੌਂਪਿਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ ਮੀਤ ਸਕੱਤਰ, ਵਧੀਕ ਮੈਨੇਜਰ ਜਗਤਾਰ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media