ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਈ ਦਲਜੀਤ ਸਿੰਘ ਬਿੱਟੂ ਦੇ ਭਰਾਤਾ ਗੁਰਜੀਤ ਸਿੰਘ ਸਿੱਧੂ ਦੇ ਬੇਵਕਤੀ ਚਲਾਣਾ ਕਰ ਜਾਣ ‘ਤੇ ਉਨਾਂ ਦੇ
ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਲਵੀਰ ਸਿੰਘ ਬੱਛੋਆਣਾ ਜਿਲਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ, ਸੁਖਚੈਨ ਸਿੰਘ ਅਤਲਾ ਜਿਲ੍ਹਾ ਜਰਨਲ ਸਕੱਤਰ, ਜੋਗਿੰਦਰ ਸਿੰਘ ਬੋਹਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਮਨਜੀਤ ਸਿੰਘ ਢੈਪਈ, ਮਹਿੰਦਰ ਸਿੰਘ ਬੁਰਜ਼ ਹਰੀ, ਗਮਦੂਰ ਸਿੰਘ ਗੁੜਥੜੀ, ਲਖਵੀਰ ਸਿੰਘ ਮੱਤੀ, ਮੇਜਰ ਸਿੰਘ ਅਕਲੀਆ, ਲਵਪ੍ਰੀਤ ਸਿੰਘ ਅਕਲੀਆਂ, ਪਵਨ ਸਿੰਘ ਰਾਮਦਿੱਤੇ ਵਾਲਾ ਆਦਿ ਨੇ ਵਿੱਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਲਈ ਬਲ ਬਖਸ਼ਣ ਦੀ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕੀਤੀ ਹੈ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media