ਭੀਖੀ, 22 ਮਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਫਾਈ ਸੇਵਕਾਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ।ਉਨਾਂ 
ਇਸ ਸਮੇਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਵੀ ਇਨ੍ਹਾਂ ਸਫਾਈ ਸੇਵਕਾਂ ਵਲੋਂ ਆਪਣੀ ਡਿਊਟੀ ਬਹੁਤ ਹੀ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ।ਉਨਾਂ ਦੱਸਿਆ ਕਿ ਅੱਜ ਇਨ੍ਹਾਂ ਸਫਾਈ ਸੇਵਕਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਾਪਤ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ ਹਨ।ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
Punjab Post Daily Online Newspaper & Print Media