ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਗੁਰਦਾਸਪੁਰ ਤੋਂ ਨਰਿੰਦਰ ਸਿੰਘ ਬਾੜਾ ਵੱਲੋਂ ਵੀ ਲੰਗਰ ਸ੍ਰੀ ਗੁਰੁ ਰਾਮ ਦਾਸ ਜੀ ਲਈ ਵੱਡੀ ਮਾਤਰਾ
ਵਿਚ ਕਣਕ ਭੇਜੀ ਗਈ ਹੈ।ਮੁੰਬਈ ਨਿਵਾਸੀ ਭੁਪਿੰਦਰ ਸਿੰਘ ਮਿਨਹਾਸ ਵੱਲੋਂ ਗਿਆਰਾਂ ਲੱਖ ਰੁਪਏ ਲੰਗਰ ਲਈ ਭੇਜੇ ਗਏ, ਉਥੇ ਹੀ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਕਣਕ ਲੈ ਕੇ ਵੀ ਪੁੱਜੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਸੁਖਵਰਸ਼ ਸਿੰਘ ਪੰਨੂੰ, ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਮੁਖਤਾਰ ਸਿੰਘ, ਸੁਖਬੀਰ ਸਿੰਘ ਵਧੀਕ ਮੈਨੇਜਰ, ਮਲਕੀਤ ਸਿੰਘ ਬਹਿੜਵਾਲ, ਨਿਰਮਲ ਸਿੰਘ, ਭਾਈ ਹਰਪਿੰਦਰ ਸਿੰਘ ਜੰਮੂ, ਗੁਲਜ਼ਾਰ ਸਿੰਘ, ਬਿਕਰ ਸਿੰਘ ਧਰਮਗੜ੍ਹ, ਕੈਪਟਨ ਅਮਰੀਕ ਸਿੰਘ, ਐਡਵੋਕੇਟ ਅਮਨਪ੍ਰੀਤ ਸਿੰਘ ਬਾੜਾ, ਗਿਆਨੀ ਗੁਰਜੰਟ ਸਿੰਘ, ਸਤਬੀਰ ਸਿੰਘ, ਗੁਰਮੇਲ ਸਿੰਘ ਫੌਜੀ, ਸੁਬੇਗ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media