ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਦੀ ਧਰਮ ਪਤਨੀ ਬੀਬੀ ਬਲਵੀਰ ਕੌਰ ਦੇ ਅਕਾਲ ਚਲਾਣੇ ’ਤੇ
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਬਲਵੀਰ ਕੌਰ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ।ਲੌਂਗੋਵਾਲ ਨੇ ਸ. ਕੁਲਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਵੀ ਜਥੇਦਾਰ ਕੁਲਾਰ ਨਾਲ ਦੁੱਖ ਸਾਂਝਾ ਕੀਤਾ ਹੈ।
Check Also
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …
Punjab Post Daily Online Newspaper & Print Media