Monday, August 3, 2026

ਸਾਬਕਾ ਸਕੱਤਰ ਭਾਨ ਸਿੰਘ ਦੇ ਪਰਿਵਾਰ ਵਲੋਂ ਲੰਗਰ ਲਈ ਮਾਇਆ ਭੇਟ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸਵਰਗੀ ਭਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ 31 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ।ਮਰਹੂਮ ਭਾਨ ਸਿੰਘ ਦੇ ਸਪੁੱਤਰ ਹਰਿੰਦਰਪਾਲ ਸਿੰਘ ਨੇ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪਿਆ।ਜਿੰਨਾਂ ਨੂੰ
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸਕੱਤਰ ਸਿੰਘ ਤੇ ਗੁਰਮੀਤ ਸਿੰਘ ਬੁੱਟਰ ਆਦਿ ਹਾਜ਼ਰ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …