Thursday, June 11, 2026

ਸਹਾਇਕ ਸੁਪਰਵਾਈਜ਼ਰ ਹਰਭਜਨ ਸਿੰਘ ਵਲੋਂ ਲੰਗਰ ਸ੍ਰੀ ਗੁਰੂ ਰਾਮ ਦਾਸ ਜੀ ਲਈ 31 ਹਜ਼ਾਰ ਭੇਟ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਹਰਭਜਨ ਸਿੰਘ ਵਲੋਂ ਲੰਗਰ ਸ੍ਰੀ

ਗੁਰੁ ਰਾਮ ਦਾਸ ਜੀ ਲਈ 31 ਹਜ਼ਾਰ ਰੁਪਏ ਦਿੱਤੇ।ਹਰਭਜਨ ਸਿੰਘ ਨੂੰ ਡਾ. ਰੂਪ ਸਿੰਘ ਨੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਘਰ ਲਈ ਸ਼ਰਧਾਲੂਆਂ ਵੱਲੋਂ ਰਸਦਾਂ ਅਤੇ ਮਾਇਆ ਭੇਟ ਕਰਕੇ ਸ਼ਰਧਾ ਪ੍ਰਗਟਾਈ ਜਾ ਰਹੀ ਹੈ।ਇਸ ਸਮੇਂ ਫਲਾਇੰਗ ਵਿਭਾਗ ਦੇ ਇੰਚਾਰਜ਼ ਕੁਲਦੀਪ ਸਿੰਘ ਰੋਡੇ, ਵਧੀਕ ਮੈਨੇਜਰ ਜਗਤਾਰ ਸਿੰਘ ਸ਼ਹੂਰਾ, ਸਾਬਕਾ ਮੀਤ ਸਕੱਤਰ ਗੁਰਦੇਵ ਸਿੰਘ ਆਦਿ ਮੌਜੂਦ ਸਨ।

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …