Thursday, July 30, 2026

ਬੁੱਢਾ ਦਲ ਮੱਖੀ ਨੇ ਹਾਕੀ ਉਲੰਪੀਅਨ ਬਲਬੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਿੰਨ ਵਾਰ ਉਲੰਪਿਕ ਜੇਤੂ ਭਾਰਤੀ ਹਾਕੀ ਟੀਮ ਦੇ ਮੈਂਬਰ ਸਰਦਾਰ ਬਲਬੀਰ ਸਿੰਘ ਸੀਨੀਅਰ ਦੇ ਚਲਾਣਾ ਕਰ ਜਾਣ ‘ਤੇ ਅਕਾਲੀ ਬੁੱੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਹਾਕੀ ਦੇ ਮੰਨੇ ਪ੍ਰਮੰਨੇ ਖਿਡਾਰੀ ਤੇ ਕੋਚ ਬਲਬੀਰ ਸਿੰਘ ਅੰਦਰ ਸਿਆਪਣ, ਸਿਦਕ ਤੇ ਚੜ੍ਹਦੀ ਕਲਾ ਦਾ ਜਜ਼ਬਾ ਅਖੀਰ ਤੱਕ ਪ੍ਰਬਲ ਰਿਹਾ।ਉਨਾਂ ਕਿਹਾ ਕਿ ਉਲੰਪੀਅਨ ਬਲਬੀਰ ਸਿੰਘ ਦੇ ਇਸ ਸੰਸਾਰ ਤੋਂ ਤੁਰ ਜਾਣ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …