ਨਯਾਗਾਓਂ ਦੀ ਇਕ ਮਹਿਲਾ ਪਾਜ਼ਟਿਵ ਪਾਈ ਗਈ
ਐਸ.ਏ.ਐਸ ਨਗਰ, 25 ਮਈ (ਪੰਜਾਬ ਪੋਸਟ ਬਿਊਰੋ) – ਦੋ ਹਫਤਿਆਂ ਦੇ ਬਾਅਦ, ਜਿਲੇ ਵਿੱਚ ਅੱਜ ਕੋਰੋਨਾ ਵਾਇਰਸ ਦਾ ਇੱਕ ਨਵਾਂ ਪਾਜ਼ਟਿਵ ਕੇਸ ਸਾਹਮਣੇ
ਆਇਆ ਹੈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਹ ਤਾਜ਼ਾ ਮਾਮਲਾ ਇੱਕ 29 ਸਾਲਾ ਮਹਿਲਾ ਦਾ ਹੈ, ਜੋ ਨਯਾਗਾਓਂ ਦੇ ਆਦਰਸ਼਼ ਨਗਰ ਦੀ ਵਸਨੀਕ ਹੈ। ਉਸ ਨੇ ਹਾਲ ਹੀ ਵਿੱਚ ਚੰਡੀਗੜ੍ਹ ਦੇ ਸੈਕਟਰ-16 ਵਿੱਚ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਵਿੱਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ।ਉਸ ਨੂੰ ਪਹਿਲਾਂ ਬਿਮਾਰੀ ਨਹੀਂ ਸੀ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media