ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ ਬਿਊਰੋ) – ਕੋਰੋਨਾ ਮਹਾਮਾਰੀ ਦੇ ਚੱਲਦਿਆਂ ਐਜੂਕੇਸ਼ਨ ਪਲੈਨੇਟ ਵੈਲਫੇਅਰ ਸੋਸਾਇਟੀ ਵਲੋਂ ਪਿੱਛਲੇ ਦਿਨੀਂ ਜ਼ਰੂਰਤਮੰਦਾਂ ਨੂੰ
ਰਾਸ਼ਨ ਮੁਹੱਈਆ ਕਰਵਾਇਆ ਗਿਆ।ਸੈਕਟਰੀ ਗਗਨਦੀਪ ਸਿੰਘ ਸਾਹਨੀ ਨੇ ਕਿਹਾ ਕਿ ਦੇਸ਼ ਵਿੱਚ ਲੱਗੇ ਲਾਕਡਾਊਨ ਕਾਰਣ ਕਈ ਲੋਕ ਬੇਰੋਜ਼ਗਾਰ ਹੋ ਗਏ ਹਨ।ਅਜਿਹੇ ਹਾਲਾਤਾਂ ‘ਚ ਗਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਉਨਾਂ ਦੀ ਸੋਸਾਇਟੀ ਵਲੋਂ ਰਾਸ਼ਨ ਵੰਡਣ ਦਾ ਇਹ ਉਪਰਾਲਾ ਕੀਤਾ ਗਿਆ ਹੈ।ਇਸ ਮੌਕੇ ਸਾਹਿਲ ਸੂਰੀ ਵੀ ਮੌਜੂਦ ਸਨ।.
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media