ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਐਮ.ਐਸ.ਸੀ ਗਣਿਤ
ਸਮੈਸਟਰ ਤੀਜਾ, ਐਮ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਪਹਿਲਾ, ਐੰਸ.ਸੀ ਸੂਚਨਾ ਤਕਨਾਲੋਜੀ ਸਮੈਸਟਰ ਤੀਜਾ ਅਤੇ ਐਮ.ਏ. ਇੰਗਲਿਸ ਸਮੈਸਟਰ ਤੀਜਾ ਅਤੇ ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸ਼ਨਜ਼ (ਫੁਲ ਟਾਈਮ) ਸਮੈਸਟਰ ਪਹਿਲਾ ਦੀਆਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਮਨੋਜ ਕੁਮਾਰ ਨੇ ਦਿੱਤੀ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media