Wednesday, October 14, 2026

ਪਰਮਿੰਦਰ ਢੀਂਡਸਾ ਨੇ ਜਗਦੀਸ਼ ਸਿੰਗਲਾ ਨਾਲ ਕੀਤਾ ਦੁੱਖ ਸਾਂਝਾ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਨਰਲ ਕੈਟਾਗਿਰੀ ਵੈਲਫੇਅਰ ਫੈਡਰੇਸ਼ਨ ਦੇ ਸੂਬਾ ਪ੍ਰੈਸ ਸਕੱਤਰ ਜਗਦੀਸ਼ ਸਿੰਗਲਾ ਦੀ ਮਾਤਾ ਹੁਕਮੀ ਦੇਵੀ ਦੀ ਹੋਈ ਅਚਾਨਕ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਉਨਾਂ ਦੇ ਗ੍ਰਹਿ ਪੁੱਜੇ।ਇਸ ਮੌਕੇ ਸਾਬਕਾ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ, ਸਾਬਕਾ ਚੇਅਰਮੈਨ ਤੁਫੈਲ ਮੁਹੰਮਦ, ਸੀਨੀਅਰ ਆਗੂ ਭਗਵੰਤ ਸਿੰਘ ਭੱਟੀਆਂ, ਅੰਬੂ ਰਾਮ ਨਰਸੋਤ, ਮਨਸ਼ਾਂਤ ਸਿੰਘ ਜਲਾਲਗੜ੍ਹ, ਭਾਜਪਾ ਮੰਡਲ ਪ੍ਰਧਾਨ ਹਰਸ਼ ਸ਼ਿੰਗਲਾ, ਸਰਬਜੀਤ ਸਿੰਘ ਗੋਗੀ, ਪ੍ਰਦੀਪ ਸਿੰਘ ਜਾਮਾ, ਪੀ.ਏ ਹਰਜੋਤ ਸਿੰਘ, ਰਾਜਿੰਦਰ ਜੈਦਕਾ, ਜੀਵਨ ਸਿੰਘ ਅਮਰਗੜ੍ਹ, ਅਮਿਤ ਸਿੰਗਲਾ ਅਤੇ ਜਥੇਦਾਰ ਸੁਰਿੰਦਰ ਸਿੰਘ ਭੁਮਸੀ ਆਦਿ ਹਾਜ਼ਰ ਸਨ ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …