
ਨਵੀਂ ਦਿੱਲੀ, 12 ਮਾਰਚ (ਅੰਮ੍ਰਿਤ ਮੰਨਣ) – ਕੌਮੀ ਗਣਿਤ ਅੋਲੰਪਿਆਡ ਵਿਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿ ਗੋਬਿੰਦ ਏਨਕਲੇਵ ਦੀ ਜਮਾਤ 9ਵੀਂ ਦੇ 3 ਵਿਦਿਆਰਥੀਆਂ ਕੰਵਲਜੀਤ ਸਿੰਘ, ਰੌਨਕ ਸਿੰਘ ਅਤੇ ਸਲੋਨੀ ਨੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਮੈਡਲ ਜਿੱਤ ਕੇ ਸਕੂਲ ਪਹੁੰਚਣ ਤੇ ਸਕੂਲ ਦੇ ਵਾਈਸ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ, ਮੇਨੈਜਰ ਮਨਮੋਹਨ ਸਿੰਘ ਅਤੇ ਪ੍ਰਿੰਸੀਪਲ ਜਸਮੀਤ ਕੌਰ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਦੂਜੇ ਬੱਚਿਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਣਾ ਲੈਣ ਦੀ ਵੀ ਅਪੀਲ ਕੀਤੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media