Wednesday, October 14, 2026

ਆਈ.ਸੀ.ਐਮ.ਆਰ ਟੀਮ ਨੇ ਜ਼ਿਲਾ ਲੁਧਿਆਣਾ ਵਿਚੋਂ ਲਏ ਨਮੂਨੇ – ਡਿਪਟੀ ਕਮਿਸ਼ਨਰ

ਲੁਧਿਆਣਾ, 26 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ `ਤੇ ਦਿੱਲੀ ਤੋਂ ਆਈ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ) ਟੀਮ ਵਲੋਂ ਜ਼ਿਲਾ ਲੁਧਿਆਣਾ ਦੇ ਕਈ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਕੋਵਿਡ 19 ਨਾਲ ਲੜਨ ਲਈ ਇਮੂਨਿਟੀ ਨੂੰ ਚੈਕ ਕਰਨ ਲਈ ਰੈਂਡਮ ਖੂਨ ਦੇ ਨਮੂਨੇ ਲਏ।ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਇਸ ਟੀਮ ਵੱਲੋਂ ਅੱਜ ਪਿੰਡ ਬੱਦੋਵਾਲ, ਮਾਜਰੀ, ਦੋਰਾਹਾ, ਘੁੰਗਰਾਲੀ, ਸ਼ਾਮ ਨਗਰ ਲੁਧਿਆਣਾ ਅਤੇ ਹੋਰ ਖੇਤਰਾਂ ਵਿੱਚ ਰੈਂਡਮਲੀ ਲੋਕਾਂ ਦੇ ਖੂਨ ਦੇ ਨਮੂਨੇ ਲਏ ਗਏ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …