ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਕਿਸੇ ਸ਼ਰਾਰਤੀ ਅਨਸਰ ਵਲੋਂ
ਗੁਰਦੁਆਰਾ ਸਾਹਿਬ ਇਮਾਰਤ ਦੀ ਭੰਨਤੋੜ ਕਰਨ ਦੀ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਵਿਅਕਤੀ ਤੋਂ ਸਖਤੀ ਨਾਲ ਪੁਛਗਿਛ ਕੀਤੀ ਜਾਣੀ ਚਾਹੀਦੀ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media