ਬਠਿੰਡਾ, 12 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਅਣਹੋਣੀਆਂ ਦੇ ਕਾਰਨ ਮੌਤ ਦਾ ਸਿਲਾਸਿਲਾ ਬਣਿਆ ਹੋਇਆ ਹੈ ਉਸ ਦੀ ਰੋਕਥਾਮ ਲਈ ਇਲਾਕੇ ਦੀਆਂ ਬੀਬੀਆਂ ਨੇ ਨਗਰ ਵਿਚ ਸੁੱਖ ਸਾਂਤੀ ਅਤੇ ਖੁਸ਼ਹਾਲੀ ਲਈ ਰੱਲ- ਮਿਲ ਕੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਪ੍ਰਮਾਤਮਾ ਅੱਗੇ ਅਰਦਾਸ ਜੋਦੜੀ ਕਰਕੇ ਇਲਾਕੇ ਦੀ ਖੁਸ਼ਹਾਲੀ ਮੰਗੀ ਇਸ ਮੌਕੇ ਨਗਰ ਦੇ ਪਤਵੰਤੇ ਸੱਜਣਾਂ ਵਿਚ ਤੇਜਾ ਸਿੰਘ ਬਰਾੜ, ਸਾਬਕਾ ਐਮ.ਸੀ ਟੇਕ ਸਿੰਘ ਖਾਲਸਾ, ਅਵਤਾਰ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ , ਗੁਰਮੰਦਰ ਸਿੰਘ ਤੋਂ ਇਲਾਵਾ ਹੋਰ ਵੀ ਸੱਜਣ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …