ਜੰਡਿਆਲਾ ਗੁਰੁ, 28 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਛੋਟੀ ਉਮਰ ਵਿੱਚ ਹੀ ਆਪਣੇ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ
ਵਿਚ ਜਾ ਬਿਰਾਜ਼ੇ ਸਿਮਰਨ ਗੁਰੂ (ਭੂਪਾ) ਪੁੱਤਰ ਜਸਵਿੰਦਰ ਪਾਲ ਸਿੰਘ (ਸਖੀ ਗੁਰੂ) ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਗੁਰਦੁਆਰਾ ਤਪ ਅਸਥਾਨ ਸ਼੍ਰੀ ਗੁਰੂ ਬਾਬਾ ਹੁੰਦਾਲ ਜੀ ਵਿਖੇ 30 ਮਈ 2020 ਨੂੰ ਪੈਣ ਉਪਰੰਤ 1.00 ਤੋਂ 2.00 ਵਜੇ ਤੱਕ ਹੋਵੇਗੀ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media