Friday, September 18, 2026

ਐਚ.ਪੀ.ਸੀ.ਐਲ ਵਲੋਂ ਮਿਊਂਸਪਲ ਕੌਂਸ਼ਲ ਦੇ ਸਟਾਫ਼ ਲਈ 300 ਸੈਨੀਟੇਸ਼ਨ ਕਿੱਟਾਂ ਭੇਂਟ

ਤਰਨ ਤਾਰਨ, 28 ਮਈ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਨੂੰ ਹਰਾਉਣ ਲਈ ਵੱਖ-ਵੱਖ ਵਪਾਰਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਕੋਵਿਡ ਰਾਹਤ ਸਮੱਗਰੀ ਨਾਲ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਤਿਹ ਅੱਜ ਐਚ.ਪੀ.ਸੀ.ਐਲ. ਦੇ ਏਰੀਆ ਸੇਲਜ਼ ਮੈਨੇਜਰ ਹਰਬੰਸ ਸਿੰਘ ਵਲੋਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਮਿਊਂਸਪਲ ਕੌਂਸ਼ਲ ਦੇ ਸਟਾਫ਼ ਲਈ 300 ਸੈਨੀਟੇਸ਼ਨ ਕਿੱਟਾਂ ਭੇਂਟ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਸਮੂਹ ਵਪਾਰਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …