ਚੰਡੀਗੜ੍ਹ, 31 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇਸ਼ ’ਚ ਕੋਵਿਡ–19 ਦੀ ਰੋਕਥਾਮ, ਉਸ ਦਾ ਫੈਲਣਾ ਰੋਕਣ ਤੇ ਉਸ ਦੀ ਦਰਜਾਬੰਦ ਕਾਰਵਾਈ
ਨੀਤੀ ਦੇ ਹਿੱਸੇ ਵਜੋਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਮਿਲ ਕੇ ਕਈ ਕਦਮ ਚੁੱਕ ਰਹੀ ਹੈ। ਇਨ੍ਹਾਂ ਦੀ ਨਿਯਮਿਤ ਤੌਰ ’ਤੇ ਉੱਚ–ਪੱਧਰੀ ਸਮੀਖਿਆ ਤੇ ਨਿਗਰਾਨੀ ਕੀਤੀ ਜਾ ਰਹੀ ਹੈ।
ਪਿਛਲੇ 24 ਘੰਟਿਆਂ ’ਚ, 4,614 ਮਰੀਜ਼ ਠੀਕ ਹੋਏ ਹਨ। ਹੁਣ ਤੱਕ, 86,983 ਵਿਅਕਤੀ ਠੀਕ ਹੋ ਚੁੱਕੇ ਹਨ। ਇਸ ਨਾਲ, ਸਿਹਤਯਾਬੀ ਦੀ ਕੁੱਲ ਦਰ 47.76% ਹੋ ਗਈ ਹੈ। ਸਰਗਰਮ ਮੈਡੀਕਲ ਨਿਗਰਾਨੀ ਅਧੀਨ ਕੇਸਾਂ ਦੀ ਗਿਣਤੀ 89,995 ਹੈ।
ਕੋਵਿਡ–19 ਨਾਲ ਸਬੰਧਿਤ ਤਕਨੀਕੀ ਮਾਮਲਿਆਂ ’ਤੇ ਹਰ ਤਰ੍ਹਾਂ ਦੀ ਸਹੀ ਤੇ ਅੱਪਡੇਟਡ (ਤਾਜ਼ਾ) ਜਾਣਕਾਰੀ ਅਤੇ ਅਡਵਾਈਜ਼ਰੀ ਲਈ ਕਿਰਪਾ ਕਰਕੇ ਨਿਯਮਿਤ ਰੂਪ ’ਚ ਇੱਥੇ ਜਾਓ: https://www.mohfw.gov.in/ ਅਤੇ @MoHFW_INDIA
ਕੋਵਿਡ–19 ਨਾਲ ਸਬੰਧਿਤ ਤਕਨੀਕੀ ਸੁਆਲ technicalqu ery.covid19@gov.in ਉੱਤੇ ਅਤੇ ਹੋਰ ਸੁਆਲ ncov2019@gov.in ਅਤੇ ਹੋਰ ਪ੍ਰਸ਼ਨ ncov2019@gov.in ਅਤੇ @CovidIndiaSeva ਉੱਤੇ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ।
ਕੋਵਿਡ–19 ਬਾਰੇ ਕਿਸੇ ਵੀ ਤਰ੍ਹਾਂ ਦੇ ਸੁਆਲ ਹੋਣ, ਤਾਂ ਕਿਰਪਾ ਕਰਕੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਹੈਲਪਲਾਈਨ ਨੰਬਰ: +91-11-23978046 ਜਾਂ 1075 (ਟੋਲ–ਫ਼੍ਰੀ) ਜਾਂ 1075 (ਟੋਲ–ਫ਼੍ਰੀ) ਉੱਤੇ ਕਾਲ ਕਰੋ। ਕੋਵਿਡ–19 ਬਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹੈਲਪਲਾਈਨ ਨੰਬਰਾਂ ਦੀ ਸੂਚੀ ਵੀ ਇੱਥੇ ਉਪਲਬਧ ਹੈ।
https://www.mohfw.gov.in/pdf/coronvavirushelplinenumber.pdf
Posted On: 31 MAY 2020 3:15PM by PIB Chandigarh
Punjab Post Daily Online Newspaper & Print Media