Sunday, December 22, 2024

ਕੇਵਲ ਢਿੱਲੋਂ ਨੂੰ ਰਾਜ ਸਭਾ ਮੈਂਬਰ ਬਣਾਉਣ ਦੀ ਮੰਗ ਉਠੀ

ਲੌਂਗੋਵਾਲ, 1 ਜੂਨ (ਪੰਜਾਬ ਪੋਸਟ – ਜਗਸੀਰ ਸਿੰਘ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਆਗੂ ਅਤੇ ਮੁੱਖ ਮੰਤਰੀ ਪੰਜਾਬ ਦੇ ਨਜ਼ਦੀਕੀ ਕੇਵਲ ਸਿੰਘ ਢਿੱਲੋਂ ਨੂੰ ਰਾਜ ਸਭਾ ਮੈਂਬਰ ਬਣਾਉਣ ਲਈ ਹਲਕੇ ਦੇ ਟਕਸਾਲੀ ਕਾਂਗਰਸੀ ਆਗੂਆਂ ਵਲੋਂ ਮੰਗ ਕੀਤੀ ਜਾ ਰਹੀ ਹੈ।ਜਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਵਿੱਕੀ ਮੰਡੇਰ ਨੇ ਕਿਹਾ ਹੈ ਕਿ ਕੇਵਲ ਸਿੰਘ ਢਿੱਲੋਂ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਹਨ ਜੋ ਕਿ ਮਾਲਵੇ ਦੇ ਕੱਦਾਵਰ ਲੀਡਰ ਵੀ ਹਨ।
                  ਜਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਲੰਘੀਆਂ ਲੋਕ ਸਭਾ ਚੋਣਾਂ ਚ ਕਾਂਗਰਸੀ ਉਮੀਦਵਾਰ ਵਜੋਂ ਕਿਸਮਤ ਅਜ਼ਮਾ ਚੁੱਕੇ ਹਨ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …