Thursday, July 9, 2026

ਅੰਮ੍ਰਿਤਸਰ ’ਚ ਸਾਹਮਣੇ ਆਏ 9 ਕੋੋਰੋਨਾ ਪਾਜ਼ਟਿਵ ਕੇਸ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਸ਼ਹਿਰੀ ਇਲਾਕਿਆਂ ਵਿਚੋਂ 9 ਕੋਰੋਨਾ ਪਾਜ਼ਟਿਵ ਮਰੀਜ਼ ਮਿਲੇ ਹਨ।ਸਿਵਲ ਸਰਜਨ ਅੰਮ੍ਰਿਤਸਰ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਮਰੀਜ਼ ਗਰੇਸ ਐਵਨਿਊ ਅਤੇ ਇੱਕ ਸ਼ਹੀਦ ਊਧਮ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ।ਇਹਨਾਂ ਤੋਂ ਇਲਾਵਾ ਕੋਰੋਨਾ ਪਾਜ਼ਟਿਵ 3 ਵਿਅਕਤੀ ਹਾਥੀ ਗੇਟ ਦੇ ਇਲਾਕੇ ਤੋਂ, 2 ਕਟੜਾ ਮੋਤੀ ਅਤੇ ਇੱਕ ਕਟੜਾ ਪਰਜ਼ਾ ਦਾ ਹਨ।ਇਹ 6 ਕੇਸ ਕੋਰੋਨਾ ਪਾਜ਼ਟਿਵ ਮਰੀਜ਼ ਦੇ ਸੰਪਰਕ ਤੋਂ ਹਨ।ਅੱਜ 9 ਮਰੀਜ਼ ਸਾਹਮਣੇ ਆਉਣ ਨਾਲ ਕੁੱਲ ਪਾਜ਼ਟਿਵ ਕੇਸਾਂ ਦੀ ਗਿਣਤੀ 401 ਹੋ ਗਈ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …