Tuesday, October 13, 2026

ਭਾਵਾਧਸ ਵਲੋਂ ਏ.ਸੀ.ਪੀ ਗੋਰਵ ਗਰਗ ਨੂੰ ਸਨਮਾਨਿਤ

PPN12101431

ਅੰਮ੍ਰਿਤਸਰ, 12 ਅਕਤੂਬਰ ( ਸਾਜਨ ਮਹਿਰਾ)- ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਪੰਜਾਬ ਸੱਕਤਰ ਵਿਸ਼ਾਲ ਗਿੱਲ ਦੀ ਅਗਵਾਈ ਵਿੱਚ ਸ਼ਹਿਰ ਦੇ ਲੋਕਾਂ ਦੀ ਸੁਰਖਿਆਂ ਦੇ ਲਈ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਏ.ਸੀ.ਪੀ ਗੋਰਵ ਗਰਗ ਨੂੰ ਸਨਮਾਨਿਤ ਕਰਦੇ ਹੋਏ ਵਿਸ਼ਾਲ ਗਿੱਲ, ਵਾਸੂ ਗਿੱਲ, ਮਨੀ ਭੱਟੀ, ਸਾਜਨ ਗਿੱਲ ਅਤੇ ਹੋਰ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply