ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਕਾਰਨ ਚੱਲ ਰਹੇ ਲੌਕਡਾਊਨ ਦੌਰਾਨ, ਐਕਡਮਿਕ ਹਾਈਟਸ ਪਬਲਿਕ ਸਕੂਲ ਵਲੋਂ
ਆਨਲਾਈਨ ‘ਰੈਡ ਡੇਅ’ ਮਨਾਇਆ ਗਿਆ।ਇਸ ਦਾ ਮੁੱਖ ਮਕਸਦ ਬੱਚਿਆਂ ਨੂੰ ਰੰਗਾਂ ਦੀ ਪਹਿਚਾਣ ਕਰਾੳਣਾ ਹੈ।ਇਸ ਦੌਰਾਨ ਬੱਚਿਆਂ ਨੇ ਲਾਲ ਰੰਗ ਦੇ ਕੱਪੜੇ ਪਾ ਕੇ ਆਨਲਾਈਨ ਤਸਵੀਰਾਂ ਤੇ ਵੀਡੀਓ ਸਾਂਝੀਆਂ ਕੀਤੀਆਂ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਬੱਚਿਆਂ ਦਾ ਬੌਧਿਕ ਵਿਕਾਸ ਹੁੰਦਾ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media