Thursday, October 15, 2026

ਤਿੰਨ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਮਿਲੀ ਛੁੱਟੀ – ਡੀ.ਸੀ ਦਿਆਲਨ

ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ 14 ਹੋਈ

ਐਸ.ਏ.ਐਸ ਨਗਰ (ਮੋਹਾਲੀ), 4 ਜੂਨ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਦੇ ਤਿੰਨ ਪਾਜ਼ੇਟਿਵ ਮਰੀਜ਼਼ਾਂ ਨੂੰ ਗਿਆਨ ਸਾਗਰ ਹਸਪਤਾਲ ਤੋਂ ਛੁੱਟੀ ਮਿਲ ਗਈ।ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੀਤਾ।
                 ਉਹਨਾਂ ਕਿਹਾ ਕਿ ਇਨ੍ਹਾਂ ਵਿੱਚ ਦੋ ਪੁਰਸ਼ ਅਤੇ ਇੱਕ ਮਹਿਲਾ ਸ਼ਾਮਲ ਹੈ।ਇਨ੍ਹਾਂ ਵਿੱਚੋਂ 2 ਮੁਹਾਲੀ ਨਾਲ ਸਬੰਧਤ ਹਨ ਜਦਕਿ ਇੱਕ ਜ਼ੀਰਕਪੁਰ ਤੋਂ ਹੈ।ਇਨ੍ਹਾਂ ਮਰੀਜ਼ਾਂ ਨੂੰ ਛੁੱਟੀ ਮਿਲਣ ਦੇ ਨਾਲ, ਐਕਟਿਵ ਕੇਸਾਂ ਦੀ ਕੁਲ ਗਿਣਤੀ ਘਟ ਕੇ 14 ਹੋ ਗਈ ਹੈ, ਜਦੋਂ ਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 106 ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …